ਭਾਸ਼ਾ ਕਿਸ ਨੂੰ ਕਹਿੰਦੇ ਹਨ?
What is a language called?
ਮੂੰਹ ਵਿੱਚੋਂ ਨਿਕਲਣ ਵਾਲੀਆਂ ਸਾਰਥਕ ਅਵਾਜ਼ਾਂ ਜਿਹਨਾਂ ਰਾਹੀਂ ਮਨੁੱਖ ਆਪਣੇ ਮਨੋਭਾਵ ਤੇ ਵਿਚਾਰਾਂ ਨੂੰ ਦੂਜਿਆਂ ਨਾਲ ਸਾਂਝੇ ਕਰਦਾ ਹੈ, ਉਸ ਨੂੰ ਭਾਸ਼ਾ ਕਹਿੰਦੇ ਹਨ। ਭਾਸ਼ਾ ਦੋ ਪ੍ਰਕਾਰ ਦੀ ਹੁੰਦੀ ਹੈ - ਮੌਖਿਕ ਭਾਸ਼ਾ ਅਤੇ ਲਿਖਤੀ ਭਾਸ਼ਾ।
0 Comments