ਸਾਡੇ ਸੰਵਿਧਾਨ ਵਿੱਚ ਕਿੰਨੀਆਂ ਭਾਸ਼ਾਵਾਂ ਪ੍ਰਵਾਨਿਤ ਹਨ?
How many languages are allowed in our constitution?
ਸਾਡੇ ਸੰਵਿਧਾਨ ਅਨੁਸਾਰ ਭਾਰਤ ਦੀਆਂ ਬਾਈ ਪ੍ਰਵਾਨਿਤ ਭਾਸ਼ਾਵਾਂ ਇਸ ਪ੍ਰਕਾਰ ਹਨ - ਸੰਸਕ੍ਰਿਤ, ਹਿੰਦੀ, ਉਰਦੂ, ਕਸ਼ਮੀਰੀ, ਡੋਗਰੀ, ਪੰਜਾਬੀ, ਸਿੰਧੀ, ਨੇਪਾਲੀ, ਸੰਥਾਲੀ, ਬੰਗਲਾ, ਬੋਡੋ, ਅਸਾਮੀ, ਮਨੀਪੁਰੀ, ਗੁਜਰਾਤੀ, ਮਰਾਠੀ, ਮੈਥਿਲੀ, ਉੜੀਆ, ਕੌਕਈ, ਕੰਨੜ, ਮਲਿਆਲਮ, ਤਾਮਿਲ ਅਤੇ ਤੇਲਗੂ।
0 Comments