ਪੰਜਾਬੀ ਦੀਆਂ ਪੁਆਧੀ ਅਤੇ ਦੁਆਬੀ ਉਪਭਾਸ਼ਾਵਾਂ ਕਿਹੜੇ-ਕਿਹੜੇ ਇਲਾਕੇ ਵਿੱਚ ਬੋਲੀਆਂ ਜਾਂਦੀਆਂ ਹਨ?
ਪੁਆਧੀ : ਜ਼ਿਲ੍ਹਾ ਰੂਪਨਗਰ (ਰੋਪੜ), ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲੇ ਦਾ ਪੂਰਬੀ ਹਿੱਸਾ, ਸੰਗਰੂਰ ਦੇ ਮਲੇਰਕੋਟਲੇ ਵੱਲ ਦਾ ਖੇਤਰ, ਫ਼ਤਿਹਗੜ੍ਹ ਸਾਹਿਬ ਦਾ ਪੂਰਬੀ ਹਿੱਸਾ ਅਤੇ ਹਰਿਆਣੇ ਵਿੱਚ ਅੰਬਾਲਾ ਦਾ ਪੱਛਮੀ ਹਿੱਸਾ।
ਦੁਆਬੀ : ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ।
0 Comments