ਵਿਆਕਰਨ ਦਾ ਕੀ ਮੰਤਵ ਹੈ?
Vyakaran da ki Mahatav hai?
ਵਿਆਕਰਨ ਦਾ ਮੰਤਵ ਕਿਸੇ ਭਾਸ਼ਾ ਦੇ ਵਰਤਾਰੇ ਨੂੰ ਵਿਗਿਆਨਕ ਢੰਗ ਨਾਲ ਸਮਝਣਾ ਹੈ। ਇਸ ਰਾਹੀਂ ਭਾਸ਼ਾ ਦੇ ਵਰਤਾਰੇ ਪਿੱਛੇ ਕੰਮ ਕਰਦੇ ਨਿਯਮ ਕੱਢੇ ਜਾਂਦੇ ਹਨ। ਉਹਨਾਂ ਨਿਯਮਾਂ ਨੂੰ ਸਮੁੱਚੀ ਭਾਸ਼ਾ ਉੱਤੇ ਲਾਗੂ ਕਰਕੇ ਭਾਸ਼ਾ ਦਾ ਮਿਆਰੀ ਜਾਂ ਟਕਸਾਲੀ | ਰੂਪ ਸਥਾਪਿਤ ਕੀਤਾ ਜਾਂਦਾ ਹੈ ਤੇ ਇਸੇ ਰਾਹੀਂ ਵਿਦੇਸ਼ੀਆਂ ਨੂੰ ਸੰਬੰਧਿਤ ਬੋਲੀ ਸਿਖਾਈ ਜਾਂਦੀ ਹੈ। |
0 Comments