ਵਿਆਕਰਨ ਦੀ ਕੀ ਮਹੱਤਤਾ ਹੈ?
Vyakaran di ki Mahatata hai?
ਉੱਤਰ - ਭਾਸ਼ਾ ਦੇ ਸ਼ੁੱਧ ਤੇ ਮਿਆਰੀ ਸਰੂਪ ਨੂੰ ਸਮਝਣ ਲਈ ਵਿਆਕਰਨ ਦੀ ਪੜ੍ਹਾਈ ਦੀ ਬੜੀ ਮਹੱਤਤਾ ਹੈ। ਇਸ ਦੇ ਨਿਯਮਾਂ ਵਿੱਚ | ਬੱਝ ਕੇ ਹੀ ਕੋਈ ਭਾਸ਼ਾ ਟਕਸਾਲੀ ਰੂਪ ਧਾਰਨ ਕਰਦੀ ਹੈ। ਇਸ ਤੋਂ ਧੁਨੀਆਂ ਦੇ ਉਚਾਰਨ, ਸ਼ਬਦਾਂ ਦੀ ਬਣਤਰ ਤੇ ਵਾਕ-ਰਚਨਾ ਦਾ | ਪਤਾ ਲੱਗਦਾ ਹੈ। ਦੂਜੀਆਂ ਭਾਸ਼ਾਵਾਂ ਨੂੰ ਸਿੱਖਣ ਲਈ ਵਿਆਕਰਨ ਤੋਂ ਬਿਨਾਂ ਕੰਮ ਚੱਲਦਾ ਹੀ ਨਹੀਂ। ਇਸ ਕਰਕੇ ਦੀ ਇਹ ਖ਼ਾਸ | ਮਹੱਤਤਾ ਹੈ ਕਿ ਸਕੂਲ ਪੱਧਰ 'ਤੇ ਵਿਆਕਰਨ ਦੀ ਪੜ੍ਹਾਈ ਜ਼ਰੂਰੀ ਹੈ।
1 Comments
Punjabi is a good and nice subject and my fav subject is Punjabi I love Punjabi and my mother toung is Punjabi ❤️❤️
ReplyDelete