ਵਿਆਕਰਨ ਕਿਸ ਨੂੰ ਆਖਦੇ ਹਨ? ਵਿਆਕਰਨ ਦੀ ਪਰਿਭਾਸ਼ਾ ਦਿਓ।
Vyakaran Kis nu aakhde han? Vyakaran di Paribhasha Diyo
ਵਿਆਕਰਨ ਅਜਿਹੀ ਵਿੱਦਿਆ ਹੈ, ਜਿਸ ਵਿਚ ਭਾਸ਼ਾ ਦੇ ਧੁਨੀ-ਉਚਾਰਨ, ਸ਼ਬਦ-ਰਚਨਾ, ਸ਼ਬਦ-ਜੋੜਾਂ, ਸ਼ਬਦਾਰਥ ਅਤੇ ਵਾਕ ਰਚਨਾ ਦੇ ਨਿਯਮਾਂ ਦਾ ਅਧਿਐਨ ਕੀਤਾ ਜਾਂਦਾ ਹੈ। ਵਿਆਕਰਨਕ ਨਿਯਮਾਂ ਵਿੱਚ ਬੱਝ ਕੇ ਹੀ ਕੋਈ ਭਾਸ਼ਾ ਸਾਹਿਤਕ ਜਾਂ ਟਕਸਾਲੀ ਰੂਪ ਧਾਰਨ ਕਰਦੀ ਹੈ। ਵਿਆਕਰਨ ਦੇ ਨਿਯਮਾਂ ਨਾਲ ਭਾਸ਼ਾ ਮਾਂਜ਼ੀ-ਸੁਆਰੀ ਜਾਂਦੀ ਹੈ।
0 Comments