ਉਹ ਨਾ ਭੁੱਲਾ ਜਾਣੀਏ, ਜੋ ਸ਼ਾਮੀਂ ਮੁੜ ਘਰ ਆਵੇ
ਉਹ ਨਾ ਭੁੱਲਾ ਜਾਣੀਏ, ਜੋ ਸ਼ਾਮੀਂ ਮੁੜ ਘਰ ਆਵੇ-ਜਦੋਂ ਕੋਈ ਵਿਅਕਤੀ ਆਪਣੀ ਗਲਤੀ ਦਾ ਅਹਿਸਾਸ ਕਰਕੇ ਸਿੱਧੇ ਰਸਤੇ ਪੈ ਜਾਵੇ ਉਦੋਂ ਇਹ ਅਖਾਣ ਵਰਤਦੇ ਹਨ।

0 Comments