ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਜ਼ਰੂਰੀ ਕੰਮ ਲਈ ਬਿਨੈ-ਪੱਤਰ ਲਿਖੋ।
ਸੇਵਾ ਵਿਖੇ
ਮੁੱਖ ਅਧਿਆਪਕ ਜੀ,
ਸਕੂਲ,
ਸ਼ਹਿਰ।
ਸ੍ਰੀਮਾਨ ਜੀ,
ਬੇਨਤੀ ਹੈ ਕਿ ਮੈਨੂੰ ਅੱਜ ਘਰ ਜ਼ਰੂਰੀ ਕੰਮ ਹੈ। ਇਸ ਲਈ ਮੈਂ ਅੱਜ ਸਕੂਲ ਵਿਚ ਹਾਜ਼ਰ ਨਹੀਂ ਹੋ ਸਕਦਾ ! ਕਿਰਪਾ ਕਰਕੇ ਮੈਨੂੰ ਅੱਜ ਮਿਤੀ 25-4-20..... ਦੀ ਛੁੱਟੀ ਦਿੱਤੀ ਜਾਵੇ। ਮੈਂ ਆਪ ਜੀ ਦਾ ਅਤੀ ਧੰਨਵਾਦੀ ਹੋਵਾਂਗਾ।
ਆਪ ਦਾ ਆਗਿਆਕਾਰੀ
ਚਰਨਜੀਤ ਸਿੰਘ
ਜਮਾਤ ਛੇਵੀਂ ਬੀ।
ਮਿਤੀ ਅਪ੍ਰੈਲ 25, 20
0 Comments