ਉੱਡ ਭੰਬੀਰੀ ਸਾਵਣ ਆਇਆ-ਜਦੋਂ ਇਹ ਦੱਸਣਾ ਹੋਵੇ ਕਿ ਕਿਸੇ ਕੰਮ ਨੂੰ ਕਰਨ ਦਾ ਯੋਗ ਤੇ ਢੁੱਕਵਾਂ ਸਮਾਂ ਆ ਗਿਆ ਹੈ ਉਦੋਂ ਇਹ ਅਖਾਣ ਵਰਤਦੇ ਹਨ।
0 Comments