Meaning of "ਉਦਮ ਅੱਗੇ ਲੱਛਮੀ, ਪੱਖੇ ਅੱਗੇ ਪੌਣ", "Udama age lachami, pakhe age pouna" in Punjabi Language for Students.

ਉਦਮ ਅੱਗੇ ਲੱਛਮੀ, ਪੱਖੇ ਅੱਗੇ ਪੌਣ



ਉਦਮ ਅੱਗੇ ਲੱਛਮੀ, ਪੱਖੇ ਅੱਗੇ ਪੌਣ-ਇਸ ਅਖਾਣ ਦਾ ਭਾਵ ਇਹ ਹੈ ਕਿ ਜਿਵੇਂ ਪੱਖਾ ਝੱਲਣ ਨਾਲ ਹਵਾ ਪ੍ਰਾਪਤ ਕੀਤੀ ਜਾ ਸਕਦੀ ਹੈ ਉਵੇਂ ਹੀ ਹਿੰਮਤ ਕਰਨ ਨਾਲ ਧਨ ਪ੍ਰਾਪਤ ਹੋ ਸਕਦਾ ਹੈ।

Post a Comment

0 Comments