10 Best Punjabi Status on "ਯਾਰੀ-ਦੋਸਤੀ" "Yari-Dosti" Punjabi Quotes for WhatsApp, Facebook, Instagram Post Part-1.

10 Best Punjabi Status on "Yari-Dosti" "ਯਾਰੀ-ਦੋਸਤੀ" Part 1.



ਅੱਤ ਉੱਤ ਕਰਾਉਣੀ ਕਦੋ ਦੀ ਛਡ ਦਿਤੀ ਹੁਣ ਤਾ ਕਾਲਜੇ ਫੂਕੀਦੇ ਆ

ਅਸੀਂ ਕੁੜਿਅਾ ਪਿਛੇ ਗੇੜ੍ਹੀ ਨਹੀ ਲਾਉਂਦੇ ਅਸੀਂ ਤਾ ਯਾਰਾ ਨਾਲ ਬੇਹਕੇ ਬੁੱਲੇ ਲੁੱਟੀ

ਦੇ ਆ…



ਯਾਰ ਨਾ ਕਦੇ ਵੀ ਬੇਕਾਰ ਰੱਖੀਏ, 

ਉੱਚੇ☝🏻ਸਦਾ ਵਿਚਾਰ ਰੱਖੀਏ...... 

ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, 

ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!



ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ 🤔

ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ.....😎

ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ 💪🏻💪🏻

ਮਿੱਤਰਾਂ ਦੀ ਗੱਲ ਆਪੇ ⌚ਟਾਈਮ ਕਰੂਗਾ...                         



☎ਲਾ ਕੇ ਛੱਡ ਜਾਈਏ ਅੱਧ 🔗ਵਿਚਕਾਰ ਸੋਹਣੀਏ 👧

ਸਾਡੇ  ਪਿੰਡ 🏠ਹੈਨੀ ਏ ਰਿਵਾਜ 🔰



ਪੱਥਰ ਕਦੇ #ਗੁਲਾਬ ਨੀਂ ਹੁੰਦੇ, 

ਕੋਰੇ ਵਰਕੇ ਕਦੇ #ਕਿਤਾਬ ਨੀਂ ਹੁੰਦੇ।

 ਜਿੱਥੇ ਯਾਰੀ ਲਾ ਲਈਏ ਉੱਥੇ 

#ਯਾਰਾਂ ਨਾਲ ਹਿਸਾਬ ਨੀਂ ਹੁੰਦੇ॥......



ਬਾਂਹ ਫੜਕੇ ਮੈ ਰੋਕ ਲੈਣੀ ਜਦ ਟਕਰੇਗੀ ਮੁਟਿਆਰੇ ਨੀ__

ਬੱਸ ਇੱਕ ਗੱਲ ਦਾ ਜਵਾਬ ਲੈਣਾ ਕਿੳੁ ਪੁੱਛਦੀ ਸੀ ਸਹੇਲੀਆਂ ਤੋਂ sade ਬਾਰੇ ਨੀ__



ਜੇ ਗੱਲ ਬਾਹਲੀ ਨਹੀ ਕਰਨੀ ਤਾ ਥੋੜੀ ਹੀ ਕਰ ਲਿਆ ਕਰ

ਤੇਰੀ ਗੱਲ ਨਾਂ ਕਰਨ ਦੀ ਆਦਤ

ਮੈਨੂੰ ਭੁੱਲ ਜਾਣ ਦਾ ਅਹਿਸਾਸ ਕਰਾਂਉਦੀ ਆ॥



ਕੀ ਹੋਇਆ ਜੇ ਯਾਰਾਂ ਦੀ ਸਹੇਲੀ ਕੋਈ ਨਾ..

ਦੁੱਖ-ਸੁੱਖ ਚ ਦੇਖਣ ਲਈ ਯਾਰ ਬੜੇ...

🙌🙌🙌👬👬👬👬👬👬                         



koi ਤਾ ਮੰਨ ਜੋ ਨੀ ਮੇਥੋ ਹੋਰ ਨੀ ਸਿੰਗਲ ਰਹਿ ਹੁੰਦਾ 

ਇੱਕ ਨਾਲ ਕਰਨੀ ਦਿਲ ਦੀ ਹਰ ਇੱਕ ਨੁੰ ਨੀ ਕਹਿ ਹੁੰਦਾ

ਕੋਈ ਤਾ ਮੰਨ ਜੋ ਨੀ ਮੇਰੇ ਤੋ ਹੋਰ ਨੀ ਸਿੰਗਲ ਰਹਿ ਹੁੰਦਾ                         



ਹੁਣ Online ਨਾਂ ਆਵੇ ਤੂੰ ਪਤਾ ਨੀਂ ਕਿੱਥੇ

ਰਹਿਣੀ ਏਂ, ਸੁਣਿਆ ਉੱਚਿਆਂ ਦੇ ਨਾਲ ਲੱਗ ਗੀ ਯਾਰੀ

ਉੱਚਿਆਂ 'ਚ ਬਹਿਣੀ ਏਂ

😍😍😍   

Post a Comment

0 Comments