10 Best Punjabi Status on "Yari-Dosti" "ਯਾਰੀ-ਦੋਸਤੀ" Part 2.
ਯਾਰਾ ਯਾਰੀ ਦਾ ਮਾਨ ਰੱਖੀਂ,
ਦਿਮਾਗ ਵਿਚ ਨਹੀ ਪਰ ਦਿਲ ਵਿਚ ਪਹਿਚਾਨ ਰੱਖੀਂ,
ਮੈਂ ਵੀ ਮੰਗਾ ਇੱਕ ਦੁਆ ਰੱਬ ਤੋ,
ਮੇਰੇ ਸੋਹਣੇ ਦੋਸਤ ਨੂੰ ਹਰ ਦੁਖ ਤੋਂ ਅੰਜਾਨ ਰੱਖੀਂ॥
ਕੱਚ ਵਰਗੀ ਨਹੀਂ ਹੁੰਦੀ ਦੋਸਤੀ ਸਾਡੀ
ਅਸੀਂ ਉਮਰਾਂ ਤੱਕ ਪਛਾਣ ਰੱਖਦੇ ਹਾਂ
ਅਸੀ ਤਾਂ ਉਹ ਫੁੱਲ ਹਾਂ ਯਾਰਾਂ
ਜੋ ਟੁੱਟ ਕੇ ਵੀ ਟਾਹਣੀਆ ਦਾ ਮਾਣ ਕਰਦੇ ਹਾਂ
ਉਹ KhenDi ਮੇਰੇ ਪਿੱਛੇ ਆਉਣਾ ਛੱਡਦੇ ਮੇਰੇ ਵੀਰਾਂ ਕੋਲ ਹਥਿਆਰ ਬਹੁਤ ਨੇ , .
ਮੈਂ ਵੀ ਹਿੱਕ ਠੋਕ ਕੇ ਕਿਹਾ ਇਹ ਭੁਲੇਖਾ ਤੂੰ ਵੀ ਕੱਢਦੇ Jassi ਦੇ ਵੀ
YAAR ਬਹੁਤ ਨੇ.
ਮੈ # ਯਾਰਾ ਦੀ ਕਰਾ ਤਰੀਫ ਕਿਵੇ ,
ਮੇਰੇ ਅੱਖਰਾ ਵਿੱਚ ਇਨਾ # ਜੋਰ ਨਹੀ__
ਸਾਰੀ ਦੁਨੀਆ ਵਿੱਚ ਭਾਵੇ ਲੱਖ#ਯਾਰੀਆ ,
ਪਰ ਮੇਰੇ # ਯਾਰਾ ਜਿਹਾ ਕੋਈ ਹੋਰ
ਨਹੀ__
ਯਾਰ 👬ਰੱਖੇ ਨੇ ਜੱਗਾੜੀ,ਵੱਜੇ ਇੱਕ ☝ ਹੱਥ ਨਾਲ ਨਾਂ ਤਾੜੀ
ਕੱਦੇ ਕੀਤੀ ਨਹੀਓ ਮਾੜੀ ,ਤਾਹੀ ਰੱਬ 🙏 ਨੇ ਵੀ ਮਿੱਤਰੋ ਗੂਡੀ
ਅੱਬਰਾਂ ਤੇ ਚਾੜੀ 🔫
ਕੁੜੀਆਂ ਪਿੱਛੇ ਘੁੰਮਣ ਦੇ ਸਾਨੂੰ ਪੁੱਠੇ ਚਸਕੇ ਨਾ
Dιl ਰਾਹ ਜਾਂਦੀ ਨੂੰ ਦੇ ਦੇਈਏ ਅਸੀਂ ਐਨੇ ਵੀ ਸਸਤੇ ਨਾ....
ਕਈ ਹੋਣਗੇ ਸ਼ੌਕੀ ਮੁਟਿਆਰਾਂ ਦੇ ,,
ਅਸੀਂ ਸ਼ੌਕੀਨ ਹਾਂ ਜਿਗਰੀ ਯਾਰਾਂ ਦੇ ,,
ਕਿਸੇ ਦੀ Smile ਤੇ ਪਾਗਲ ਹੋ ਜਾਈਏ ,,
ਐਨੇ Low Standard ਵੀ ਨੀ ਯਾਰਾਂ ਦੇ_
ਗੱਲਾਂ ਸੱਚੀਆਂ ਹੀ ਕਹਿਣ ਸਿਆਣੇ
ਨੀ ਦੱਬੀ ਹੋਈ ਸ਼ਰਾਬ ਵਰਗੇ
ਬੜੇ ਕੀਮਤੀ ਨੇ ਯਾਰ ਪੁਰਾਣੇ...
ਜਿਸ ਵਿੱਚ ਤੇਰਾ ਜਿਕਰ ਨਹੀਂ
ਸਾਨੂੰ ਜੱਚਦੀ ਨਾ ਉਹ ਬਾਤ ਯਾਰਾ...
ਇਹਜਿੰਦ ਜਾਨ ਤੇਰੇ ਨਾਮ ਕਰ
ਦਿੱਤੀ
ਉਹ ਕਿਹੜਾ ਦਿਨ ਤੇ ਕਿਹੜੀ ਰਾਤ
ਯਾਰਾ..
'ਦੋਸਤੀ ਹੁੰਦੀ ਨਹੀਂ ਏ ਭੁੱਲ ਜਾਨ ਲਈ
ਦੋਸਤੀ ਮਿਲਦੀ ਨਹੀਂ ਏ ਖੋ ਜਾਨ ਦੇ ਲਈ
ਦੋਸਤੀ ਸਾਡੇ ਨਾਲ ਕਰੋਗੇ ਤਾਂ “Happy” ਰਹੋਗੇ
ਇੰਨਾ ਸਮਾਂ ਮਿਲੇਗਾ ਹੀ ਨਹੀਂ ਹੰਝੂ ਬਹਾਨ ਦੇ ਲਈ!wmk!
0 Comments