Punjabi Letter "ਆਪਣੇ ਸਕੂਲ ਦੇ ਮੁੱਖ-ਅਧਿਆਪਕ ਜੀ ਨੂੰ ਜ਼ਰੂਰੀ ਕੰਮ ਦੀ ਛੁੱਟੀ ਲਈ ਅਰਜ਼ੀ ਲਿਖੋ।" for Class 7, 8, 9, 10 and 12 Students.

ਆਪਣੇ ਸਕੂਲ ਦੇ ਮੁੱਖ-ਅਧਿਆਪਕ ਜੀ ਨੂੰ ਜ਼ਰੂਰੀ ਕੰਮ ਦੀ ਛੁੱਟੀ ਲਈ ਅਰਜ਼ੀ ਲਿਖੋ।


ਸੇਵਾ ਵਿਖੇ,

ਮੁੱਖ-ਅਧਿਆਪਕ ਜੀ,

ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ,

ਜਲੰਧਰ।


ਸ਼੍ਰੀਮਾਨ ਜੀ,

ਬੇਨਤੀ ਹੈ ਕਿ ਅੱਜ ਮੈਨੂੰ ਘਰ ਵਿਚ ਅਚਾਨਕ ਬਹੁਤ ਜ਼ਰੂਰੀ ਕੰਮ ਪੈ ਗਿਆ ਹੈ। ਇਸ ਕਰਕੇ ਅੱਜ ਮੈਂ ਸਕੂਲ ਨਹੀਂ ਆ ਸਕਦੀ। ਕਿਰਪਾ ਕਰਕੇ ਮੈਨੂੰ ਅੱਜ ਦੀ ਛੁੱਟੀ ਦਿੱਤੀ ਜਾਵੇ।

ਮੈਂ ਆਪ ਜੀ ਦੀ ਧੰਨਵਾਦੀ ਹੋਵਾਂਗੀ।


ਆਪ ਜੀ ਦੀ ਆਗਿਆਕਾਰੀ ਵਿਦਿਆਰਥਣ

ਸੁਨੀਤਾ

ਜਮਾਤ ਸਤਵੀਂ ‘ਏ

ਰੋਲ ਨੰਬਰ 8 

23 ਅਗਸਤ, 2003



Post a Comment

0 Comments